ਅੰਮ੍ਰਿਤਸਰ: 8 ਮਾਰਚ ਨੂੰ ਪੇਸ਼ ਹੋਣ ਜਾ ਰਹੇ ਬਜਟ ਨੂੰ ਲੈਕੇ ਪੰਜਾਬ ਦੇ ਨੌਜਵਾਨਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਇਸ ਆਖਰੀ ਬਜਟ ਵਿੱਚ ਚੰਗੇ ਭਵਿੱਖ ਦੀ ਆਸ ਰੱਖੀ ਜਾ ਰਹੀ ਹੈ। ਇਸ ਸਬੰਧੀ ਜਦੋਂ ਅਜਨਾਲਾ ਵਿਖੇ ਕੁਝ ਨੌਜਵਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿ ਕੇ ਕੰਮ ਕਰਨਾ ਚਾਹੁੰਦੇ ਹਨ।
ਇਹ ਵੀ ਪੜੋ: ਵੀਲ੍ਹਚੇਅਰ 'ਤੇ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਵਿਅਕਤੀ ਦੀਆਂ ਹੋਈਆਂ ਲੱਤਾਂ ਠੀਕ