ਪੰਜਾਬ

punjab

ETV Bharat / state

ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲੇ 2 ਕਾਬੂ

ਅਜਨਾਲਾ ਪੁਲਿਸ ਨੇ ਸਰਹੱਦੀ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟ੍ਰਾਂਸਫਾਰਮਰ ਦੀ ਤੋੜਭੰਨ ਕਰਕੇ ਉਨ੍ਹਾਂ ਵਿੱਚੋਂ ਤੇਲ ਕੱਢ ਵੇਚਣ ਵਾਲੇ 2 ਵਿਆਕਤੀਆਂ ਨੂੰ ਕਾਬੂ ਕਰਕੇ ਸਫ਼ਲਤਾ ਹਾਸਿਲ ਕੀਤੀ ਹੈ।

ਫ਼ੋਟੋ
ਫ਼ੋਟੋ

By

Published : Mar 21, 2021, 5:27 PM IST

ਅੰਮ੍ਰਿਤਸਰ: ਅਜਨਾਲਾ ਪੁਲਿਸ ਨੇ ਸਰਹੱਦੀ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟ੍ਰਾਂਸਫਾਰਮਰ ਦੀ ਤੋੜਭੰਨ ਕਰਕੇ ਉਨ੍ਹਾਂ ਵਿੱਚੋਂ ਤੇਲ ਕੱਢ ਵੇਚਣ ਵਾਲੇ 2 ਵਿਆਕਤੀਆਂ ਨੂੰ ਕਾਬੂ ਕਰਕੇ ਸਫ਼ਲਤਾ ਹਾਸਿਲ ਕੀਤੀ ਹੈ।

ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲੇ 2 ਕਾਬੂ

ਜਾਂਚ ਅਧਿਕਾਰੀ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਖੇਤਾਂ ਵਿੱਚ ਲੱਗੇ ਟ੍ਰਾਂਸਫਾਰਮਰਾਂ ਦੀ ਭੰਨਤੋੜ ਕਰ ਉਨ੍ਹਾਂ ਦਾ ਤੇਲ ਬਾਜ਼ਾਰ ਵਿੱਚ ਵੇਚਣ ਵਾਲੀਆਂ ਨੂੰ ਕਾਬੂ ਕੀਤਾ ਹੈ।

ਉਨ੍ਹਾਂ ਦੱਸਿਆ ਦੋਵੇਂ ਚੋਰ ਤੇਲ ਚੋਰੀ ਕਰਕੇ ਆ ਰਹੇ ਸੀ ਅਤੇ ਰਸਤੇ ਵਿੱਚ ਇਨ੍ਹਾਂ ਨੂੰ ਕਾਬੂ ਕਰ ਪੁੱਛਗਿੱਛ ਕਰਨ ਉੱਤੇ ਇਨ੍ਹਾਂ ਆਪਣਾ ਦੋਸ਼ ਕਬੂਲ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details