ਚੰਡੀਗੜ੍ਹ:ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।
ਇਹ ਵੀ ਪੜ੍ਹੋ:Sweet Recipe Kaju Katli: ਦੀਵਾਲੀ 2022 ਲਈ ਬਣਾਓ ਹਰ ਕਿਸੇ ਦੀ ਮਨਪਸੰਦ ਮਿੱਠੀ ਕਾਜੂ ਕਤਲੀ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 29ਡਿਗਰੀ ਅਤੇ ਘੱਟ ਤੋਂ ਘੱਟ 15 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।