ਚੰਡੀਗੜ੍ਹ:ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।