ਚੰਡੀਗੜ੍ਹ: ਅਕਤੂਬਰ ਮਹੀਨਾ ਖ਼ਤਮ ਹੋਣ ਦੇ ਨਾਲ-ਨਾਲ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫ਼ਰਕ ਵੇਖਿਆ ਜਾ ਰਿਹਾ ਹੈ। ਪਹਿਲਾਂ ਨਾਲੋ ਦਿਨ-ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।
ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਹੈ।
ਜਲੰਧਰ:ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।