ਪੰਜਾਬ

punjab

ETV Bharat / state

Weather Report ਮੌਸਮ ਵਿੱਚ ਬਦਲਾਅ, ਤਾਪਮਾਨ ਵਿੱਚ ਆਈ ਗਿਰਾਵਟ - ਮੌਸਮ ਵਿੱਚ ਬਦਲਾਅ

Weather Report ਦੇਸ਼ ਭਰ ਵਿੱਚ ਮੌਸਮ ਦੇ ਤਾਪਮਾਨ ਵਿੱਚ ਬਦਲਾਅ ਨਜ਼ਰ ਆਇਆ ਹੈ। ਪੰਜਾਬ ਵਿੱਚ ਵੀ ਮੌਸਮ ਨੇ ਆਪਣਾ ਮਿਜਾਜ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਠੰਡ ਨੇ ਹੌਲੀ ਹੌਲੀ ਦਸਤਕ ਦੇਣੀ ਸ਼ੁਰੂ ਕੀਤੀ ਹੈ ਜਾਣੋ, ਅੱਜ ਦੇ ਮੌਸਮ ਦਾ ਹਾਲ

weather of punjab today
weather of punjab today

By

Published : Oct 21, 2022, 6:58 AM IST

ਚੰਡੀਗੜ੍ਹ: ਅਕਤੂਬਰ ਮਹੀਨਾ ਖ਼ਤਮ ਹੋਣ ਦੇ ਨਾਲ-ਨਾਲ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫ਼ਰਕ ਵੇਖਿਆ ਜਾ ਰਿਹਾ ਹੈ। ਪਹਿਲਾਂ ਨਾਲੋ ਦਿਨ-ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।

ਇਹ ਵੀ ਪੜ੍ਹੋ:Love Rashifal 21 October 2022: ਅੱਜ ਕਈ ਰਾਸ਼ੀਆਂ ਨੂੰ ਮਿਲੇਗਾ ਲਵ ਪਾਰਟਨਰ, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।

ਜਲੰਧਰ:ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।

weather of punjab today

ਲੁਧਿਆਣਾ:ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।

ਪਟਿਆਲਾ:ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਹੈ।

ਬਠਿੰਡਾ:ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਹੈ।

ਇਹ ਵੀ ਪੜ੍ਹੋ:World Iodine Deficiency Day 2022: ਦੁਨੀਆ ਦੇ ਲਗਭਗ 54 ਦੇਸ਼ਾਂ ਵਿੱਚ ਅੱਜ ਵੀ ਹੈ ਆਇਓਡੀਨ ਦੀ ਕਮੀ

ABOUT THE AUTHOR

...view details