ਅੰਮ੍ਰਿਤਸਰ:ਅੱਜ ਸਾਉਣ ਦਾ ਮਹੀਨਾ ਖ਼ਤਮ ਹੋਣ ਦੇ ਨਾਲ ਹੀ ਭਾਦੋਂ ਦੇ ਮਹੀਨੇ ਦੀ ਸ਼ੁਰੂਆਤ ਹੋ ਗਈ ਹੈ। ਅੱਜ ਭਾਦੋਂ ਦੀ ਸੰਗਰਾਂਦ ਹੈ। ਸੰਗਰਾਂਦ ਮੌਕੇ ਵੱਡੀ ਗਿਣਤੀ ਵਿੱਚ ਗੁਰਦੁਆਰਿਆ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ।
ਜਾਣੋ ਭਾਦੋਂ ਦੇ ਮਹੀਨੇ ਕੀ ਹੁੰਦਾ ਹੈ ਖ਼ਾਸ ?
ਅੱਜ ਸਾਉਣ ਦਾ ਮਹੀਨਾ ਖ਼ਤਮ ਹੋਣ ਦੇ ਨਾਲ ਹੀ ਭਾਦੋਂ ਦੇ ਮਹੀਨੇ ਦੀ ਸ਼ੁਰੂਆਤ ਹੋ ਗਈ ਹੈ। ਅੱਜ ਭਾਦੋਂ ਦੀ ਸੰਗਰਾਂਦ ਹੈ। ਸੰਗਰਾਂਦ ਮੌਕੇ ਵੱਡੀ ਗਿਣਤੀ ਵਿੱਚ ਗੁਰਦੁਆਰਿਆ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
ਭਾਦੋਂ ਦੇ ਮਹੀਨੇ ਕੀ ਹੁੰਦਾ ਹੈ ਖ਼ਾਸ?
ਦਰਬਾਰ ਸਾਹਿਬ ਪਹੁੰਚੀਆਂ ਸੰਗਤਾਂ ਵੱਲੋਂ ਭਾਦੋਂ ਦੀ ਸੰਗਰਾਂਦ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆ ਜਾ ਰਹੀਆਂ ਹਨ, ਨਾਲ ਹੀ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਦੀ ਸੰਗਤਾਂ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ। ਭਾਦੋਂ ਦੇ ਮਹੀਨੇ ਵਿੱਚ ਗਰਮੀ ਦੂਜੇ ਮਹੀਨਿਆ ਦੇ ਮੁਕਾਬਲੇ ਜ਼ਿਆਦਾ ਹੁੰਦੀ ਹੈ।