ਬਰਨਾਲਾ:ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੇ ਮਾਤਾ-ਪਿਤਾ ਨੂੰ ਬੇਸਹਾਰਾ ਛੱਡਣ ’ਤੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਆਪਣੀ ਮਾਂ ਨੂੰ ਗੁਜ਼ਾਰਾ ਭੱਤਾ ਨਾ ਦੇਣ ’ਤੇ ਪੁੱਤਰ ਨੂੰ ਗ੍ਰਿਫਤਾਰ ਕਰਨ ਦੇ ਆਦੇਸ ਜਾਰੀ ਕੀਤੇ ਹਨ।
ਇਹ ਵੀ ਪੜੋ:ਬਾਰਡਰ 'ਤੇ ਜ਼ੋਰਦਾਰ ਧਮਾਕਾ... BSF ਤੇ ਪੁਲਿਸ ਨੇ ਕੀਤੀ ਪੁਸ਼ਟੀ, ਖੁਫੀਆ ਏਜੰਸੀਆਂ ਜਾਂਚ 'ਚ ਜੁਟੀਆਂ
ਆਪਣੀ ਕਿਸਮ ਦੇ ਪਹਿਲੇ ਕੇਸ ਵਿੱਚ, ਐਸ.ਡੀ.ਐਮ ਬਰਨਾਲਾ ਵਰਜੀਤ ਵਾਲੀਆ ਨੇ ਸੀਨੀਅਰ ਸਿਟੀਜ਼ਨ ਮੇਨਟੇਨੈਂਸ ਐਕਟ (Senior Citizen Maintenance Act) ਤਹਿਤ ਆਪਣੀ ਬਜ਼ੁਰਗ ਮਾਂ ਨੂੰ ਗੁਜ਼ਾਰਾ ਰਾਸ਼ੀ ਨਾ ਦੇਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜੋ:ਈਸੇਵਾਲ ਗੈਂਗਰੇਪ ਮਾਮਲੇ ’ਚ ਦੋਸ਼ੀਆਂ ਨੂੰ 4 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ