ਬਰਨਾਲਾ: ਐਮਏ ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਬਰਨਾਲਾ ਦੇ ਇੱਕ ਪ੍ਰੋਗਰਾਮ ਦੌਰਾਨ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਘਿਰਾਓ ਕੀਤਾ ਗਿਆ। ਅਧਿਆਪਕਾਂ ਨੇ ਕਰੀਬ 20 ਮਿੰਟ ਸਿੱਖਿਆ ਮੰਤਰੀ ਦੀ ਗੱਡੀ ਸਮਾਗਮ ਤੋਂ ਦੂਰ ਹੀ ਰੋਕੀ ਰੱਖੀ । ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ, ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਪ੍ਰਸ਼ਾਸਨ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨੂੰ ਮਿਲਣ ਨਹੀਂ ਦਿੱਤਾ ਗਿਆ।
ਬਰਨਾਲਾ ਵਿੱਚ ਸਿੱਖਿਆ ਮੰਤਰੀ ਦਾ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਘਿਰਾਓ - barnala teachers protest
ਐਮਏ ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਬਰਨਾਲਾ ਦੇ ਇੱਕ ਪ੍ਰੋਗਰਾਮ ਦੌਰਾਨ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਘਿਰਾਓ ਕੀਤਾ ਗਿਆ। ਅਧਿਆਪਕਾਂ ਨੇ ਕਰੀਬ 20 ਮਿੰਟ ਸਿੱਖਿਆ ਮੰਤਰੀ ਦੀ ਗੱਡੀ ਸਮਾਗਮ ਤੋਂ ਦੂਰ ਹੀ ਰੋਕੀ ਰੱਖੀ । ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ, ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਪ੍ਰਸ਼ਾਸਨ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨੂੰ ਮਿਲਣ ਨਹੀਂ ਦਿੱਤਾ ਗਿਆ।
ਵਿਜੇਇੰਦਰ ਸਿੰਗਲਾ
ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ...