ਬਰਨਾਲਾ:ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਖੇਤੀ ਕਾਲੇ ਕਾਨੂੰਨਾਂ (Agricultural black laws)ਦੀਆਂ ਕਾਪੀ ਸਾੜ ਕੇ ਰੋਸ ਪ੍ਰਦਰਸ਼ਨ(protest) ਕੀਤਾ ਗਿਆ।ਕਿਸਾਨਾਂ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਾਉਣ ਦਾ ਖਾਸ ਖਿਆਲ ਰੱਖਿਆ ਗਿਆ।
ਡੀਸੀ ਦਫ਼ਤਰ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ - ਸੰਪੂਰਨ ਕ੍ਰਾਂਤੀ ਦਿਵਸ
ਬਰਨਾਲਾ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਖੇਤੀਬਾੜੀ ਕਾਲੇ ਕਾਨੂੰਨਾਂ (Agricultural black laws) ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ (protest) ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।
ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਕਿਸਾਨ ਆਗੂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਜੇਕਰ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜੋ:Save Food: ਲੌਕਡਾਊਨ ਦੌਰਾਨ ਖ਼ਰਾਬ ਖਾਣਾ ਵੇਚਣ ਵਾਲਿਆਂ ’ਤੇ ਕਾਰਵਾਈ