ਬਰਨਾਲਾ:ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੇ ਚਲਦਿਆਂ ਅੱਜ ਦੇਸ਼ ਭਰ ਦੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵਧਦੀ ਮਹਿੰਗਾਈ ਅਤੇ ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਵਿਰੁੱਧ ਸੜਕਾਂ 'ਤੇ ਉੱਤਰੇ।
ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ - ਖੇਤੀ ਕਾਨੂੰਨਾਂ
ਬਰਨਾਲਾ ਵਿੱਚ ਵੀ ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਲੜਾਈ ਵੀ ਇਹੀ ਹੈ ਕਿ ਜੇਕਰ ਖੇਤੀ ਕਾਰਪੋਰੇਟ ਕੰਪਨੀਆਂ ਦੇ ਕੋਲ ਚਲੀ ਗਈ ਤਾਂ ਲੋਕਾਂ ਨੂੰ ਆਟਾ ਦਾਲ ਵੀ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਭਾਅ ਮਿਲੇਗਾ।
![ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ](https://etvbharatimages.akamaized.net/etvbharat/prod-images/768-512-12394161-119-12394161-1625745672222.jpg)
ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ
ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਲੜਾਈ ਵੀ ਇਹੀ ਹੈ ਕਿ ਜੇਕਰ ਖੇਤੀ ਕਾਰਪੋਰੇਟ ਕੰਪਨੀਆਂ ਦੇ ਕੋਲ ਚਲੀ ਗਈ ਤਾਂ ਲੋਕਾਂ ਨੂੰ ਆਟਾ ਦਾਲ ਵੀ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਭਾਅ ਮਿਲੇਗਾ।
ਇਹ ਵੀ ਪੜੋ: ਮਹਿੰਗਾਈ ਖਿਲਾਫ਼ ਕਿਸਾਨਾਂ ਨੇ ਕੀਤਾ ਮੋਦੀ ਸਰਕਾਰ ਦਾ ਪਿੱਟ-ਸਿਆਪਾ