ਬਰਨਾਲਾ:ਦੇਸ਼ ਭਰ ਵਿੱਚ 75ਵਾਂ ਆਜ਼ਾਦੀ ਦਿਹਾੜਾ ਬੜੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਬਰਨਾਲਾ ਵਿਖੇ ਵੀ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ DC ਕੰਪਲੈਕਸ ਵਿਖੇ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਪ੍ਰਾਪਤੀਆਂ ਕਰਨ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ।
ਬਰਨਾਲਾ 'ਚ ਕੈਬਨਿਟ ਮੰਤਰੀ ਧਰਮਸੋਤ ਨੇ ਲਹਿਰਾਇਆ ਤਿਰੰਗਾ - Dharamsot
ਦੇਸ਼ ਭਰ ਵਿੱਚ 75ਵਾਂ ਆਜ਼ਾਦੀ ਦਿਹਾੜਾ ਬੜੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਬਰਨਾਲਾ ਵਿਖੇ ਵੀ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ DC ਕੰਪਲੈਕਸ ਵਿਖੇ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਪ੍ਰਾਪਤੀਆਂ ਕਰਨ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ।
ਬਰਨਾਲਾ 'ਚ ਕੈਬਨਿਟ ਮੰਤਰੀ ਧਰਮਸੋਤ ਨੇ ਲਹਿਰਾਇਆ ਤਿਰੰਗਾ ਝੰਡਾ
ਧਰਮਸੋਤ ਨੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਅਨੇਕਾਂ ਦੇਸ਼ ਭਗਤਾਂ ਨੇ ਆਜ਼ਾਦੀ ਲਈ ਕੁਰਬਾਨੀ ਦਿੱਤੀ। ਜਿਸ ਕਰਕੇ ਸਾਨੂੰ ਦੇਸ਼ ਦੀ ਤਰੱਕੀ ਲਈ ਸਾਥ ਦੇਣਾ ਚਾਹੀਦਾ ਹੈ।
ਇਹ ਵੀ ਪੜੋ:ਆਜ਼ਾਦੀ ਦਿਹਾੜੇ ਵਾਲੇ ਦਿਨ ਪੁਲਿਸ ਨਾਲ ਧੱਕਾ ਮੁੱਕੀ ਹੋਏ ਠੇਕਾ ਮੁਲਾਜ਼ਮ, ਮੰਤਰੀ ਦਾ ਕਰਨ ਆਏ ਸਨ ਘਿਰਾਓ