ਬਰਨਾਲਾ:ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਸਨਮਾਨਿਤ ਕਰਨ ਲਈ ਵੱਖ-ਵੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕੀਤਾ।Honor of Paramjit Singh Khalsa. Barnala latest news in Punjabi. Honor of Paramjit Singh Khalsa in Barnala.
'ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਗੁੰਮਰਾਹ ਕਰਨ ਦੀ ਕੀਤੀ ਗਈ ਕੋਸ਼ਿਸ਼':ਉਨ੍ਹਾਂ ਕਿਹਾ ਕਿ ਬੀਤੇ ਦਿਨ੍ਹੀਂ ਹੋਈਆਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੂੰ ਹਰਾਉਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਅਤੇ ਕੇਂਦਰ ਸਰਕਾਰ ਵੱਲੋਂ ਵੀ ਹਰ ਸੰਭਵ ਕੋਸ਼ਿਸ਼ ਕੀਤੀ ਗਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਗੁੰਮਰਾਹ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ।Honor of Paramjit Singh Khalsa
'ਹਰਜਿੰਦਰ ਸਿੰਘ ਧਾਮੀ ਨੂੰ ਵੱਡੇ ਫਰਕ ਨਾਲ ਜਿਤਾਇਆ': ਪਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਇਨ੍ਹਾਂ ਸਾਰੀਆਂ ਗੱਲਾਂ ਦਾ ਖੰਡਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੂੰ ਵੱਡੇ ਫਰਕ ਨਾਲ ਜਿਤਾਇਆ ਹੈ। ਜਿਸ ਲਈ ਉਹ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।
Paramjit Singh Khalsa honor for being elected as a member of SGPC inner committee from Barnala 'ਦਲ ਪੰਜਾਬ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਾਂਗੇ ਵੱਡੀ ਜਿੱਤ':ਜਦਕਿ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਜਿੱਤ ਦਰਜ ਕੀਤੀ। ਇੰਨੇ ਵੱਡੇ ਫ਼ਰਕ ਨਾਲ ਇਹ ਸਪੱਸ਼ਟ ਕਰਦਾ ਹੈ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰੇਗਾ।
ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਦਾ ਬਿਆਨ, ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ