ਬਰਨਾਲਾ: ਨੈਸ਼ਨਲ ਹਾਈਵੇਅ 'ਤੇ ਕਾਰ ਤੇ ਟਰਾਲੀ ਵਿਚਰਕਾਰ ਟੱਕਰ, 2 ਦੀ ਮੌਤ - ਧਨੌਲਾ
ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ਨੰਬਰ 7 'ਤੇ ਪਿੰਡ ਵਰਗ ਬਡਬਰ ਨੇੜੇ ਇੱਕ ਕਾਰ ਅਤੇ ਟਰੈਕਟਰ-ਟਰਾਲੀ ਦੇ ਵਿੱਚ ਟੱਕਰ ਹੋ ਗਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਧਨੌਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਫ਼ੋਟੋ