ਬਰਨਾਲਾ: ਜ਼ਿਲ੍ਹੇ ਵਿੱਚ ਹੁਣ 18 ਤੋਂ 44 ਸਾਲ ਤੱਕ ਉਮਰ ਵਾਲਿਆਂ ਦੇ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਇੱਕ ਵਿਸ਼ੇਸ਼ ਵੈਕਸੀਨੇਸ਼ਨ ਕੈਂਪ ਬਰਨਾਲਾ ਦੇ ਰਾਧਾ ਸਵਾਮੀ ਡੇਰਾ ਬਿਆਸ ਵਿੱਚ ਲਗਾਇਆ ਗਿਆ। ਜਿੱਥੇ ਲੋਕਾਂ ਵਲੋਂ ਵਧ ਚੜ ਕੇ ਵੈਕਸੀਨ ਲਗਾਈ ਗਈ। ਕੈਂਪ ਵਿੱਚ ਵੈਕਸੀਨ ਲਗਾਉਣ ਤੋਂ ਪਹਿਲਾਂ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਸੈਂਪਲਿੰਗ ਕੀਤੀ ਜਾ ਰਹੀ ਹੈ ਉੱਥੇ ਡੇਰਾ ਪ੍ਰਬੰਧਕਾਂ ਵਲੋਂ ਵੈਕਸੀਨ ਲਗਾਉਣ ਆਏ ਲੋਕਾਂ ਲਈ ਪੀਣ ਵਾਲੇ ਪਾਣੀ ਅਤੇ ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ।
ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ - coronavirus update live
ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੇ ਲਈ ਸਰਕਾਰ ਦੇ ਵਲੋਂ ਕੋਰੋਨਾ ਵੈਕਸੀਨ ਦੀ ਡਰਾਈਵ ਚਲਾਈ ਜਾ ਰਹੀ ਹੈ ਜਿਸਦੇ ਚੱਲਦੇ ਹੀ ਵੱਖ ਵੱਖ ਜ਼ਿਲ੍ਹਿਆਂ ਚ ਪ੍ਰਸ਼ਾਸਨ ਦੇ ਵਲੋਂ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾ ਰਿਹਾ ਹੈ।
![ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ](https://etvbharatimages.akamaized.net/etvbharat/prod-images/768-512-11783027-962-11783027-1621175598551.jpg)
ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ
ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ