ਚੰਡੀਗੜ੍ਹ:ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਉਹ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਘਟ ਜਾਵੇਗਾ।
ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।