ਪੰਜਾਬ

punjab

ETV Bharat / state

Punjab Weather Report: ਬਠਿੰਡਾ 'ਚ ਸਭ ਤੋਂ ਜ਼ਿਆਦਾ ਗਰਮੀ ਦਾ ਅਨੁਮਾਨ, ਜਾਣੋ ਹੋਰ ਸ਼ਹਿਰਾਂ ਦਾ ਤਾਪਮਾਨ

ਪੰਜਾਬ ਦਾ ਤਾਪਮਾਨ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ, ਅੱਜ ਵੀ ਗਰਮੀ ਨੂੰ ਲੈ ਕੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਤਾਪਮਾਨ 43 ਡਿਗਰੀ ਪਾਰ ਕਰ ਸਕਦਾ ਹੈ। ਸੂਬੇ ਦੇ ਸ਼ਹਿਰਾਂ ਬਠਿੰਡਾ 'ਚ ਸਭ ਤੋਂ ਜ਼ਿਆਦਾ ਗਰਮੀ ਪੈਣ ਦਾ ਅਨੁਮਾਨ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।

28th april Punjab Weather Report bathinda temperature will high
Punjab Weather Report: ਬਠਿੰਡਾ 'ਚ ਸਭ ਤੋਂ ਜ਼ਿਆਦਾ ਗਰਮੀ ਦਾ ਅਨੁਮਾਨ , ਜਾਣੋ ਹੋਰ ਸ਼ਹਿਰਾਂ ਦਾ ਤਾਪਮਾਨ

By

Published : Apr 28, 2022, 11:26 AM IST

Updated : Apr 28, 2022, 12:22 PM IST

ਹੈਦਰਾਬਾਦ:ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ, ਅੱਜ ਵੀ ਗਰਮੀ ਨੂੰ ਲੈ ਕੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਤਾਪਮਾਨ 40 ਡਿਗਰੀ ਪਾਰ ਕਰ ਸਕਦਾ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹਿ ਸਕਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਅਤੇ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।

Punjab Weather Report: ਬਠਿੰਡਾ 'ਚ ਸਭ ਤੋਂ ਜ਼ਿਆਦਾ ਗਰਮੀ ਦਾ ਅਨੁਮਾਨ, ਜਾਣੋ ਹੋਰ ਸ਼ਹਿਰਾਂ ਦਾ ਤਾਪਮਾਨ

ਪੰਜਾਬ ਵਿੱਚ ਲਗਾਤਾਰ ਗਰਮੀ ਵੱਧ ਰਹੀ ਹੈ ਜਿਸ ਦਾ ਅਸਰ ਸਾਡੀ ਸਿਹਤ 'ਤੇ ਦੇਖਣ ਨੂੰ ਮਿਲ ਸਰਦਾ ਹੈ। ਗਰਮੀ ਨੂੰ ਦੇਖਦਿਆਂ ਜਰੂਰਤ ਹੈ ਕਿ ਇਸ ਤੋਂ ਬਚਾਅ ਕੀਤਾ ਜਾਵੇ। ਦੁਪਹਿਰ ਨੂੰ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਪਾਣੀ ਸਹੀ ਮਾਤਰਾ ਸ਼ਰੀਰ ਵਿੱਚ ਬਨਾਈ ਰੱਖੀ ਜਾਵੇ।

ਇਹ ਵੀ ਪੜ੍ਹੋ:ਮੰਗ ਵੱਧਣ ਦੇ ਬਾਵਜੂਦ ਕਣਕ ਦੀ ਖ਼ਰੀਦ 15 ਸਾਲ ਦੇ ਹੇਠਲੇ ਪੱਧਰ 'ਤੇ

Last Updated : Apr 28, 2022, 12:22 PM IST

ABOUT THE AUTHOR

...view details