ਬਠਿੰਡਾ:ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਮੁਲਾਜ਼ਮਾਂ ਨੂੰ ਪੇ ਕਮਿਸ਼ਨ ਨਾਟ ਤੇ ਬਕਾਇਆ ਭੱਤਿਆਂ ਦੀ ਨੂੰ ਲੈ ਕੇ ਸ਼ਨੀਵਾਰ ਨੂੰ ਕਾਉਂਸਲ ਆਫ਼ ਇੰਜੀਨੀਅਰਾਂ ਵੱਲੋਂ ਬਠਿੰਡਾ ਵਿੱਚ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਗਿਆ, ਸਥਾਨਕ ਆਈ.ਟੀ.ਆਈ ਚੌਕ ਨੇੜੇ ਇਕੱਠੇ ਹੋਏ ਇਨ੍ਹਾਂ ਇੰਜੀਨੀਅਰਾਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ, ਕਿ ਉਹ ਫੀਲਡ ਵਿੱਚ ਲਗਾਤਾਰ ਕੰਮ ਕਰ ਰਹੇ ਹਨ, ਅਤੇ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਉਨ੍ਹਾਂ ਨੂੰ ਫੀਲਡ ਦੇ ਭੱਤੇ ਦਿੱਤੇ ਜਾਂਦੇ ਸਨ।
ਇੰਜੀਨੀਅਰਾਂ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ - ਕਾਉਂਸਲ ਆਫ਼ ਇੰਜੀਨੀਅਰਾਂ
ਬਠਿੰਡਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਮੁਲਾਜ਼ਮਾਂ ਨੂੰ ਪੇ ਕਮਿਸ਼ਨ ਤੇ ਬਕਾਇਆ ਭੱਤਿਆਂ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਨੂੰ ਕਾਉਂਸਲ ਆਫ਼ ਇੰਜੀਨੀਅਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਇੰਜੀਨੀਅਰਾਂ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ
ਇੰਜੀਨੀਅਰਾਂ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ
ਪਰ ਸਰਕਾਰ ਵੱਲੋਂ ਇਨ੍ਹਾਂ ਭੱਤਿਆਂ ਨਾਲ ਜਾਰੀ ਕੀਤੇ ਗਏ, ਪੇ ਕਮਿਸ਼ਨ ਕਾਰਨ ਉਨ੍ਹਾਂ ਦੀਆਂ ਤਨਖਾਹਾਂ ਨੂੰ ਪ੍ਰਭਾਵਿਤ ਕੀਤਾ ਹੈ, ਉਨ੍ਹਾਂ ਕਿਹਾ, ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੇ ਬਕਾਇਆ ਭੱਤੇ ਅਤੇ ਪੇ ਕਮਿਸ਼ਨ ਸੋਧ ਕੇ ਲਾਗੂ ਨਾ ਕੀਤਾ, ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ, ਅਤੇ ਪੂਰੇ ਪੰਜਾਬ ਵਿੱਚ ਆਪਣਾ ਕੰਮ ਬੰਦ ਕਰਕੇ ਰੋਸ ਜ਼ਾਹਿਰ ਕਰਨਗੇ। ਇਸ ਮੌਕੇ ਨਾਇਬ ਤਹਿਸੀਲਦਾਰ ਵੱਲੋਂ ਉਨ੍ਹਾਂ ਦਾ ਮੰਗ ਪੱਤਰ ਪ੍ਰਾਪਤ ਕਰ ਸਰਕਾਰ ਨੂੰ ਭੇਜਣ ਦੀ ਗੱਲ ਕਹੀ ਗਈ।
ਇਹ ਵੀ ਪੜ੍ਹੋ:- Farmer protest : ਸਿਰਸਾ 'ਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੇਸ ਦਰਜ