ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਆਪਣੇ ਦਫ਼ਤਰ ਵਿੱਚ ਬਠਿੰਡਾ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ।
ਇਸ ਤੋਂ ਮਨਪ੍ਰੀਤ ਬਾਦਲ ਨੇ ਬਠਿੰਡਾ ਦੇ ਕਈ ਪਿੰਡਾਂ ਦਾ ਦੌਰਾ ਕੀਤਾ। ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਉੱਤੇ ਵੀ ਚਰਚਾ ਕੀਤੀ ਗਈ।