ਪੰਜਾਬ

punjab

ETV Bharat / state

ਚੱਲਦੀ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ - Highway

ਬਠਿੰਡਾ ਦੇ ਪਿੰਡ ਜੇਠੂਕੇ ਕੋਲ ਬਠਿੰਡਾ-ਚੰਡੀਗੜ੍ਹ ਹਾਈਵੇ (Highway) ਉਤੇ ਇਕ ਚੱਲਦੀ ਕਾਰ ਨੂੰ ਅੱਗ ਲੱਗ ਗਈ।ਕਾਰ ਅੱਗ ਨਾਲ ਸੜ ਕੇ ਸੁਆਹ ਹੋ ਗਈ।ਕਾਰ ਚਾਲਕ ਦਾ ਬਚਾਅ ਹੋ ਗਿਆ।

ਚੱਲਦੀ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਚੱਲਦੀ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

By

Published : Aug 31, 2021, 12:39 PM IST

ਬਠਿੰਡਾ:ਪਿੰਡ ਜੇਠੂਕੇ ਕੋਲ ਬਠਿੰਡਾ-ਚੰਡੀਗੜ੍ਹ ਹਾਈਵੇ (Highway) ਉਤੇ ਇਕ ਚੱਲਦੀ ਕਾਰ ਨੂੰ ਅੱਗ ਲੱਗ ਗਈ।ਕਾਰ ਅੱਗ ਨਾਲ ਸੜ ਕੇ ਸੁਆਹ ਹੋ ਗਈ।ਕਾਰ ਚਾਲਕ ਦਾ ਬਚਾਅ ਹੋ ਗਿਆ।ਕਾਰ ਚਾਲਕ ਦਾ ਕਹਿਣਾ ਹੈ ਕਿ ਅਸੀਂ ਬਰਨਾਲੇ ਤੋਂ ਬਠਿੰਡਾ ਆ ਰਹੇ ਸੀ।ਅਚਾਨਕ ਇਕ ਮੋਟਰਸਾਈਕਲ ਸਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ ਤਾਂ ਉਹ ਤੁਰੰਤ ਕਾਰ ਵਿਚੋਂ ਬਾਹਰ ਨਿਕਲ ਆਏ ਅਤੇ ਉਨ੍ਹਾਂ ਦਾ ਬਚਾਅ ਹੋ ਗਿਆ।

ਚੱਲਦੀ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਕਾਰ ਚਾਲਕ ਦਾ ਕਹਿਣਾ ਹੈ ਕਿ ਅਸੀਂ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਪਰ 40 ਤੋਂ 45 ਮਿੰਟ ਬਾਅਦ ਅੱਗ ਬੁਝਾਉ ਦਸਤਾ ਪਹੁੰਚਿਆ।ਕਾਰ ਚਾਲਕ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ ਹੈ।

ਕਾਰ ਚਾਲਕ ਦਾ ਕਹਿਣਾ ਹੈ ਸਾਰੀ ਕਾਰ ਸੜ ਕੇ ਸੁਆਹ ਹੋ ਗਈ ਹੈ। ਉਨ੍ਹਾਂ ਕਿਹਾ ਹੈ ਅਸੀਂ ਪੁਲਿਸ ਨੂੰ ਫੋਨ ਕੀਤਾ ਸੀ ਪਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪਹੁੰਚਿਆ।

ਇਹ ਵੀ ਪੜੋ:ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਵਾਪਰਿਆ ਇਹ ਭਾਣਾ !

ABOUT THE AUTHOR

...view details