ਚੰਡੀਗੜ੍ਹ :ਬਠਿੰਡਾ ਪਲਾਟ ਅਲਾਟਮੈਂਟ ਘੁਟਾਲੇ ਵਿਚ ਫਸੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤਕ ਜਾਰੀ ਰੱਖੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਦੌਰਾਨ ਜਦੋਂ ਸੂਬਾ ਕੌਂਸਲ ਨੇ ਅਪਣਾ ਜਵਾਬ ਦਾਇਰ ਕੀਤਾ ਤਾਂ ਦੂਜੇ ਪਾਸੇ ਤੋਂ ਸਮਾਂ ਮੰਗਿਆ ਗਿਆ। ਜਿਸ ਕਾਰਨ ਹੁਣ ਸਾਬਕਾ ਵਿੱਤ ਮੰਤਰੀ ਨੂੰ ਅਗਾਊਂ ਜ਼ਮਾਨਤ ਦੀ ਰਾਹਤ 15 ਫਰਵਰੀ ਤਕ ਜਾਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਵੀ ਬਣੀ ਰਹੇਗੀ।
- Reservation for Sikhs in Kashmir: ਕਾਂਗਰਸੀ ਸਾਂਸਦ ਡਿੰਪਾ ਨੇ ਲੋਕ ਸਭਾ 'ਚ ਚੁੱਕਿਆ ਕਸ਼ਮੀਰੀ ਸਿੱਖਾਂ ਦੇ ਰਾਖਵੇਂਕਰਨ ਦਾ ਮੁੱਦਾ, ਕਿਹਾ ਨਹੀਂ ਦਿੱਤਾ ਗਿਆ ਲਾਭ
- ਕੇਂਦਰ ਸਰਕਾਰ ਖ਼ਤਰਨਾਕ ਕੁੱਤਿਆਂ ਦੀਆਂ ਨਸਲਾਂ ਰੱਖਣ ਲਈ ਮਿਲਦੇ ਲਾਇਸੈਂਸ 'ਤੇ ਲਾਵੇਗੀ ਪਾਬੰਦੀ, ਛੇਤੀ ਹੀ ਲਿਆ ਜਾ ਸਕਦਾ ਹੈ ਫ਼ੈਸਲਾ
- Telangana New CM Oath Ceremony: ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਅੱਜ ਚੁਕਣਗੇ ਸਹੁੰ ਰੇਵੰਤ ਰੈਡੀ, ਖੜਗੇ ਅਤੇ ਗਾਂਧੀ ਪਰਿਵਾਰ ਕਰੇਗਾ ਸ਼ਮੂਲੀਅਤ