ਪੰਜਾਬ

punjab

ETV Bharat / state

ਗੈਂਗਸਟਰ ਨਰੂਆਣਾ ਦਾ ਕਤਲ ਕਰਨ ਵਾਲਾ ਮੰਨਾ ਇਸ ਹਸਪਤਾਲ 'ਚ ਭਰਤੀ - 20 ਸਾਲ

ਦੱਸ ਦਈਏ ਕਿ ਮੰਨਾ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ ਤੇ ਪਿਛਲੇ 20 ਸਾਲ ਤੋਂ ਕੁਲਬੀਰ ਦੇ ਨਾਲ ਸੀ। ਕਤਲ ਦੀ ਵਾਰਦਾਤ ਤੋਂ ਬਾਅਦ ਮੰਨਾ ਮੌਕੇ ਤੋਂ ਫਰਾਰ ਹੋ ਗਿਆ। ਚਸ਼ਮਦੀਦ ਨੇ ਦੱਸਿਆ ਕਿ ਕਾਤਲ ਮੰਨਾ ਦੀ ਗੱਡੀ 'ਤੇ ਵੀ ਗੋਲੀਆਂ ਚਲਾਈਆਂ ਪਰ ਉਹ ਭੱਜਣ ਵਿੱਚ ਸਫਲ ਹੋ ਗਿਆ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਗੈਂਗਸਟਰ ਨਰੂਆਣਾ ਦਾ ਕਤਲ ਕਰਨ ਵਾਲਾ ਮੰਨਾ ਇਸ ਹਸਪਤਾਲ 'ਚ ਭਰਤੀ
ਗੈਂਗਸਟਰ ਨਰੂਆਣਾ ਦਾ ਕਤਲ ਕਰਨ ਵਾਲਾ ਮੰਨਾ ਇਸ ਹਸਪਤਾਲ 'ਚ ਭਰਤੀ

By

Published : Jul 7, 2021, 1:19 PM IST

ਬਠਿੰਡਾ : ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਦਾ ਕਤਲ ਉਸ ਦੇ ਸਾਥੀ ਨੇ ਹੀ ਗੋਲੀਆਂ ਮਾਰ ਕੇ ਕਰ ਦਿੱਤਾ। ਅੱਜ ਸਵੇਰੇ ਨਰੂਆਣਾ ਦੇ ਸਾਥੀ ਮੰਨਾ ਉਸ ਦੇ ਘਰ ਆਇਆ ਤੇ ਧੋਖੇ ਨਾਲ ਬਾਹਰ ਬੁਲਾ ਕੇ ਗੋਲੀ ਚਲਾ ਦਿੱਤੀ। ਇਸ ਦੌਰਾਨ ਦੋਵੇ ਪਾਸੇ ਤੋਂ ਚੱਲੀ ਗੋਲੀ ਨਾਲ ਮੰਨਾ ਤੇ ਉਸ ਦਾ ਇੱਕ ਸਾਥੀ ਵੀ ਜ਼ਖਮੀ ਹੋਇਆ। ਜੋ ਇਸ ਵਕਤ ਹਸਪਤਾਲ 'ਚ ਜ਼ੇਰੇ ਇਲਾਜ ਹੈ।

ਦੱਸ ਦਈਏ ਕਿ ਮੰਨਾ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ ਤੇ ਪਿਛਲੇ 20 ਸਾਲ ਤੋਂ ਕੁਲਬੀਰ ਦੇ ਨਾਲ ਸੀ। ਕਤਲ ਦੀ ਵਾਰਦਾਤ ਤੋਂ ਬਾਅਦ ਮੰਨਾ ਮੌਕੇ ਤੋਂ ਫਰਾਰ ਹੋ ਗਿਆ। ਚਸ਼ਮਦੀਦ ਨੇ ਦੱਸਿਆ ਕਿ ਕਾਤਲ ਮੰਨਾ ਦੀ ਗੱਡੀ 'ਤੇ ਵੀ ਗੋਲੀਆਂ ਚਲਾਈਆਂ ਪਰ ਉਹ ਭੱਜਣ ਵਿੱਚ ਸਫਲ ਹੋ ਗਿਆ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਗੈਂਗਸਟਰ ਨਰੂਆਣਾ ਦਾ ਕਤਲ ਕਰਨ ਵਾਲਾ ਮੰਨਾ ਇਸ ਹਸਪਤਾਲ 'ਚ ਭਰਤੀ

ਇਸ ਘਟਨਾ ਵਿੱਚ ਕੁਲਬੀਰ ਨਰੂਆਣਾ ਦੇ ਦੋ ਸਾਥੀ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਚਮਕੌਰ ਦੀ ਸਿਵਲ ਅਸਪਤਾਲ ਬਠਿੰਡਾ ਵਿਖੇ ਮੌਤ ਹੋ ਗਈ ਹੈ। ਹਮਲਾਵਰ ਮੰਨਾ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀ ਹਾਲਾਤ ਵਿੱਚ ਉਹ ਹਸਪਤਾਲ ਵਿੱਚ ਦਾਖਲ ਹੋ ਗਿਆ ਹੈ। ਪੁਲਿਸ ਦੀ ਵੱਡੀ ਗਿਣਤੀ ਫੋਰਸ ਘੁੱਦਾ ਹਸਪਤਾਲ ਪਹੁੰਚ ਗਈ।

ABOUT THE AUTHOR

...view details