ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਲੈ ਕੇ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਥਰਮਲ ਪਲਾਂਟ ਮਹਿੰਗੀ ਬਿਜਲੀ ਪੈਦਾ ਕਰ ਰਿਹਾ ਸੀ ਜਿਸ ਕਰਕੇ ਪਲਾਂਟ ਨੂੰ ਦੀ ਥਾਂ ਰੁਜ਼ਗਾਰ ਪੈਦਾ ਕਰਨ ਲਈ ਕੋਈ ਥਾਂ ਰੁਜ਼ਗਾਰ ਪੈਦਾ ਕਰਨ ਵਾਲੇ ਪ੍ਰਾਜੈਕਟ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਲਈ ਉਹ ਬਿਜਲੀ ਬੋਰਡ ਨੂੰ ਸਿਫ਼ਾਰਿਸ਼ ਕਰਨਗੇ।
ਬਠਿੰਡਾ ਥਰਮਲ ਪਲਾਂਟ ਨੂੰ ਤੋੜਨ ਦੀਆਂ ਤਿਆਰੀਆਂ
ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਲੈ ਕੇ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਥਰਮਲ ਪਲਾਂਟ ਮਹਿੰਗੀ ਬਿਜਲੀ ਪੈਦਾ ਕਰ ਰਿਹਾ ਸੀ ਜਿਸ ਕਰਕੇ ਪਲਾਂਟ ਨੂੰ ਦੀ ਥਾਂ ਰੁਜ਼ਗਾਰ ਪੈਦਾ ਕਰਨ ਵਾਲੇ ਪ੍ਰਾਜੈਕਟ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਥਰਮਲ ਪਲਾਂਟ ਬਾਰੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਥਰਮਲ ਪਲਾਂਟ ਬਾਰੇ ਸਰਕਾਰ ਨੇ ਕੋਈ ਹੱਕਵੀਂ ਫ਼ੈਸਲਾ ਨਹੀਂ ਲਿਆ। ਦਰਅਸਲ, ਮਸ਼ੀਨਰੀ 50 ਸਾਲ ਪੁਰਾਣੀ ਹੋ ਚੁੱਕੀ ਸੀ ਤੇ ਚੱਲਣ ਦੇ ਕਾਬਿਲ ਨਹੀਂ ਰਹਿ ਗਈ ਸੀ। ਇਸ ਦੇ ਨਾਲ ਹੀ ਪਿਛਲੇ 8 ਸਾਲਾਂ ਵਿੱਚੋਂ ਪਲਾਂਟ ਸਾਲ ਵਿੱਚ 15-30 ਦਿਨ ਚੱਲਦਾ ਸੀ। ਬਿਜਲੀ ਦੀ ਓਵਰ ਕੈਪਿਸਿਟੀ ਤੇ ਯੂਨਿਟ ਜ਼ਿਆਦਾ ਹੋਣ ਕਰਕੇ ਬਿਜਲੀ ਮਹਿੰਗੀ ਪੈਦਾ ਹੋ ਰਹੀ ਸੀ ਜਿਸ ਕਰਕੇ ਪਲਾਂਟ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਹੁਣ ਸਰਕਾਰ ਦਾ ਕਹਿਣਾ ਹੈ ਕਿ ਪਲਾਂਟ ਦੀ ਥਾਂ ਕਾਰੋਬਾਰ ਲਈ ਪ੍ਰਾਜੈਕਟ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ ਤਾਂ ਕਿ ਰੁਜ਼ਗਾਰ ਮਿਲ ਸਕੇ।
ਇਹ ਵੀ ਪੜ੍ਹੋ: 1984 ਸਿੱਖ ਦੰਗਾ ਪੀੜਤਾਂ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ, ਇਨਸਾਫ਼ ਦੀ ਕੀਤੀ ਗਈ ਮੰਗ