ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਥਿਆਰਾਂ ਨੂੰ ਲੈ ਕੇ ਦਿੱਤੇ ਗਏ ਹੁਕਮਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਬਠਿੰਡਾ ਵਿੱਚ ਵੀ ਗੰਨ ਕਲਚਰ ਨੂੰ ਲੈ ਕੇ ਇੱਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਗੰਨ ਕਲਚਰ ਖਿਲਾਫ ਸਖ਼ਤੀ, ਪੁਲਿਸ ਨੇ ਨੌਜਵਾਨ ਖਿਲਾਫ ਕੀਤਾ ਮਾਮਲਾ ਦਰਜ - uploading a video of shooting with a revolver
ਬਠਿੰਡਾ ਵਿੱਚ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬਾਬਾ ਨਾਂ ਦੇ ਨੌਜਵਾਨ ਨੇ ਫੇਸਬੁੱਕ ਉੱਤੇ ਰਿਵਾਲਵਰ ਨਾਲ ਗੋਲੀ ਚਲਾਉਣ ਦੀ ਵੀਡੀਓ ਅਪਲੋਡ ਕੀਤੀ ਸੀ।
ਪੁਲਿਸ ਨੇ ਨੌਜਵਾਨ ਖਿਲਾਫ ਕੀਤਾ ਮਾਮਲਾ ਦਰਜ
ਮਿਲੀ ਜਾਣਕਾਰੀ ਮੁਤਾਬਿਕ ਬਾਬਾ ਨਾਂ ਦੇ ਨੌਜਵਾਨ ਨੇ ਫੇਸਬੁੱਕ 'ਤੇ ਰਿਵਾਲਵਰ ਨਾਲ ਗੋਲੀ ਚਲਾਉਣ ਦੀ ਵੀਡੀਓ ਅਪਲੋਡ ਕੀਤੀ ਸੀ। ਬਠਿੰਡਾ 'ਚ ਵੀ ਇਕ ਵਿਅਕਤੀ 'ਤੇ ਗੰਨ ਕਲਚਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਬਾਬਾ ਨਾਂ ਦੇ ਨੌਜਵਾਨ ਨੇ ਫੇਸਬੁੱਕ 'ਤੇ ਰਿਵਾਲਵਰ ਨਾਲ ਗੋਲੀਬਾਰੀ ਕਰਨ ਦੀ ਵੀਡੀਓ ਅਪਲੋਡ ਕੀਤੀ ਸੀ।
ਇਹ ਵੀ ਪੜੋ:ਪਾਕਿਸਤਾਨ ਦੀ ਨਾਪਾਕ ਹਰਕਤ: ਅੰਮ੍ਰਿਤਸਰ ਵਿੱਚ BSF ਨੇ ਢੇਰ ਕੀਤਾ ਡਰੋਨ, ਪਠਾਨਕੋਟ ਵਿੱਚ ਦਿਖੇ ਸ਼ੱਕੀ
Last Updated : Nov 26, 2022, 3:44 PM IST