ਪੰਜਾਬ

punjab

ETV Bharat / state

ਬਠਿੰਡਾ: 17 ਗ੍ਰਾਮ ਹੈਰੋਇਨ ਸਣੇ 2 ਨੌਜਵਾਨ ਕਾਬੂ - bus stand

ਬਠਿੰਡਾ 'ਚ ਪੁਲਿਸ ਨੇ 2 ਨੌਜਵਾਨਾਂ ਨੂੰ 17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਦੋਹਾਂ ਦੀ ਪਛਾਣ ਗੌਤਮ ਅਤੇ ਸਰਵਿੰਦਰ ਸਿੰਘ ਵਜੋ ਹੋਈ ਹੈ।

ਫ਼ੋਟੋ

By

Published : Jun 20, 2019, 10:02 PM IST

ਬਠਿੰਡਾ: ਸ਼ਹਿਰ ਵਿੱਚ ਬੱਸ ਸਟੈਂਡ ਕੋਲ ਨਾਕੇਬੰਦੀ ਦੌਰਾਨ ਪੁਲਿਸ ਨੇ 2 ਨੌਜਵਾਨਾਂ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਵੀਡੀਓ

ਇਸ ਬਾਰੇ ਚੌਂਕੀ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਬਠਿੰਡਾ ਪੁਲਿਸ ਨੇ ਬੱਸ ਸਟੈਂਡ ਨੇੜੇ ਨਾਕਾ ਲਾਇਆ ਹੋਇਆ ਸੀ, ਜਿਸ ਵੇਲੇ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ 2 ਨੌਜਵਾਨਾਂ ਨੂੰ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 17 ਗ੍ਰਾਮ ਹੈਰਇਨ ਬਰਾਮਦ ਕੀਤੀ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਮੁਕਦਮਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ABOUT THE AUTHOR

...view details