ਬਠਿੰਡਾ:ਬਠਿੰਡਾ ਦੇ ਹੰਸ ਨਗਰ ਵਿੱਚ ਬਣੇ ਗੁਰਦੁਆਰਾ ਸਾਹਿਬ ਵਿੱਚ ਕੀਤੇ ਗਏ ਵੱਡੀ ਗਿਣਤੀ 'ਚ ਅਨੰਦ ਕਾਰਜ ਸਵਾਲਾਂ ਦੇ ਘੇਰੇ ਵਿੱਚ ਹਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਥ ਬੁੱਢਾ ਦਲਦੇ ਪ੍ਰਬੰਧਕਾਂ ਕੁਲਵੰਤ ਸਿੰਘ ਵੱਲੋਂ ਹੰਸ ਨਗਰ ਗਲੀ ਨੰਬਰ ਨੌ ਵਿੱਚ ਬਣੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ 'ਤੇ ਕਈ ਗੰਭੀਰ ਦੋਸ਼ ਲਾਏ ਹਨ। ਉਹਨਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਵਿੱਚ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੜਕੇ ਲੜਕਿਆਂ ਦੇ ਵੱਡੀ ਗਿਣਤੀ ਵਿੱਚ ਆਨੰਦ ਕਾਰਜ ਕੀਤੇ ਜਾ ਰਹੇ ਹਨ ਅਤੇ ਕਈ ਅਨੰਦ ਕਾਰਜ ਅਜਿਹੇ ਕੀਤੇ ਗਏ ਹਨ। ਜਿਸ ਨੂੰ ਸਮਾਜ ਸਵੀਕਾਰ ਨਹੀਂ ਕਰਦਾ ਤੇ ਮਾਮਲਾ ਪੁਲਿਸ ਦੇ ਧਿਆਨ ਵਿੱਚ ਚਲਾ ਜਾਂਦਾ ਹੈ। ਜਦੋਂ ਇਹਨਾਂ ਅਨੰਦ ਕਾਰਜ ਕਰਨ ਤੋਂ ਬਾਅਦ ਜਾਰੀ ਕੀਤੇ ਗਏ ਵਿਆਹ ਸਰਟੀਫਿਕੇਟ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾਂਦੀ ਹੈ, ਤਾਂ ਉਹ ਸਰਟੀਫਿਕੇਟ ਕਿਸੇ ਹੋਰ ਗੁਰਦੁਆਰਾ ਸਾਹਿਬ ਜਾਂ ਫਰਜੀ ਨਿਕਲਦੇ ਹਨ।
ਫਰਜੀ ਨਿਕਲਦੇ ਹਨ ਸਰਟੀਫਿਕੇਟ:ਉਹਨਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਵਿੱਚ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੜਕੇ ਲੜਕਿਆਂ ਦੇ ਵੱਡੀ ਗਿਣਤੀ ਵਿੱਚ ਆਨੰਦ ਕਾਰਜ ਕੀਤੇ ਜਾ ਰਹੇ ਹਨ ਅਤੇ ਕਈ ਅਨੰਦ ਕਾਰਜ ਅਜਿਹੇ ਕੀਤੇ ਗਏ ਹਨ ਜਿਸ ਨੂੰ ਸਮਾਜ ਸਵੀਕਾਰ ਨਹੀਂ ਕਰਦਾ ਤੇ ਮਾਮਲਾ ਪੁਲਿਸ ਦੇ ਧਿਆਨ ਵਿੱਚ ਚਲਾ ਜਾਂਦਾ ਹੈ, ਜਦੋਂ ਇਹਨਾਂ ਅਨੰਦ ਕਾਰਜ ਕਰਨ ਤੋਂ ਬਾਅਦ ਜਾਰੀ ਕੀਤੇ ਗਏ ਵਿਆਹ ਸਰਟੀਫਿਕੇਟ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾਂਦੀ ਹੈ ਤਾਂ ਉਹ ਸਰਟੀਫਿਕੇਟ ਕਿਸੇ ਹੋਰ ਗੁਰਦੁਆਰਾ ਸਾਹਿਬ ਜਾਂ ਫਰਜੀ ਨਿਕਲਦੇ ਹਨ।
- CM Mann Reaction on SYL: SYL 'ਤੇ SC ਦੀ ਟਿੱਪਣੀ ਮਗਰੋਂ CM ਭਗਵੰਤ ਮਾਨ ਦਾ ਪਹਿਲਾ ਬਿਆਨ, ਵਿਰੋਧੀਆਂ ਨੂੰ ਦਿੱਤਾ ਖੁੱਲ੍ਹਾ ਚੈਲੰਜ਼
- Labour Protest: ਝੋਨੇ ਦਾ ਸੀਜਨ ਸ਼ੁਰੂ, ਮੰਡੀਆਂ 'ਚ ਖੱਜਲ ਹੋ ਰਹੇ ਕਿਸਾਨ !, ਦਸ ਹਜ਼ਾਰ ਤੋਂ ਵੱਧ ਮਜ਼ਦੂਰਾਂ ਨੇ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ
- Jakhar Reply to CM Mann: SYL ਨੂੰ ਲੈਕੇ ਮੁੱਖ ਮੰਤਰੀ ਵਲੋਂ ਬਹਿਸ ਦੇ ਸੱਦੇ 'ਤੇ ਸੁਨੀਲ ਜਾਖੜ ਦਾ ਸਿਆਸੀ ਪਲਟਵਾਰ, ਕਿਹਾ-ਸੁਪਰੀਮ ਕੋਰਟ 'ਚ ਗੋਡੇ ਕਿਉਂ ਟੇਕੇ?