ਬਠਿੰਡਾ: ਉੱਤਰ-ਭਾਰਤ ਵਿੱਚ ਮੌਨਸੂਨ ਨੇ ਅੱਜ ਦਸਤਕ ਦੇ ਦਿੱਤੀ ਹੈ। ਮੌਨਸੂਨ ਦੇ ਸ਼ੁਰੂ ਹੋਣ ਅੱਜ ਬਠਿੰਡਾ ਸ਼ਹਿਰ ਵਿੱਚ ਭਾਰੀ ਮੀਂਹ ਪਿਆ। ਮੀਂਹ ਦੇ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਮੌਨਸੂਨ ਦੀ ਦਸਤਕ ਨੇ ਬਠਿੰਡਾ 'ਚ ਲਈਆਂ ਲਹਿਰਾ-ਵਹਿਰਾ - ਬਠਿੰਡਾ ਸ਼ਹਿਰ
ਮੌਨਸੂਨ ਦੀ ਦਸਤਕ 'ਤੇ ਅੱਜ ਬਠਿੰਡਾ ਸ਼ਹਿਰ ਵਿੱਚ ਭਾਰੀ ਮੀਂਹ ਪਿਆ। ਮੀਂਹ ਦੇ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਫ਼ੋਟੋ
ਮੌਨਸੂਨ ਦੇ ਪਹਿਲੇ ਮੀਂਹ ਨੇ ਲੋਕਾਂ ਦੇ ਚਿਹਰੇ ਖਿੜਾ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਅੱਤ ਦੀ ਗਰਮੀ ਪੈ ਰਹੀ ਸੀ।