ਬਠਿੰਡਾ:ਪੰਜਾਬੀ ਗਾਇਕਸਿੱਧੂ ਮੂਸੇਵਾਲਾ ਕਤਲ ਕਾਂਡ (Punjabi singer Sidhu Moosewala murder case) ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਗੈਂਗਸਟਰ ਸਾਰਜ ਮਿੰਟੂ ਉਰਫ ਸਾਰਜ ਸੰਧੂ ਅਤੇ ਗੈਂਗਸਟਰ ਸਾਗਰ ਨਾਲ ਬਠਿੰਡਾ ਜੇਲ੍ਹ (Bathinda Jail) ਵਿੱਚ ਕੁੱਟਮਾਰ ਕੀਤੀ ਗਈ ਹੈ।
ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਕੈਦੀ ਗੈਂਗਸਟਰ ਜੋਗਿੰਦਰ ਸਿੰਘ ਕੈਦੀ ਗੈਂਗਸਟਰ ਪਲਵਿੰਦਰ ਸਿੰਘ ਖ਼ਿਲਾਫ਼ ਬਠਿੰਡਾ ਪੁਲੀਸ ਨੇ ਦਰਜ ਮਾਮਲਾ ਕੀਤਾ ਹੈ। ਇੱਥੇ ਦੱਸਣਯੋਗ ਹੈ ਕਿ ਸਾਰਜ ਸੰਧੂ ਉਰਫ਼ ਸਾਰਜ ਮਿੰਟੂ ਵੱਲੋਂ ਸਿੱਧੂ ਉਸ ਸਿਆਲਾ ਕਤਲ ਕਾਂਡ ਵਿੱਚ ਅਹਿਮ ਰੋਲ ਅਦਾ ਕੀਤਾ ਸੀ ਅਤੇ ਮਨਪ੍ਰੀਤ ਮੰਨਾ ਦੀ ਗੱਡੀ ਸ਼ੂਟਰਾਂ ਤੱਕ ਪਹੁੰਚਾਈ ਸੀ।