ਪੰਜਾਬ

punjab

ETV Bharat / state

Vegetable rates ਜਾਣੋ, ਕੀ ਰੇਟ ਵਿਕ ਰਹੀਆਂ ਹਨ ਸਬਜੀਆਂ - Vegetable rates in Punjab

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates in Punjab on December 15
ਸਬਜੀਆਂ ਦੀਆਂ ਕੀਮਤਾਂ

By

Published : Dec 15, 2022, 7:47 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ:Weather Report ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ, ਪਵੇਗੀ ਕੜਾਕੇ ਦੀ ਠੰਡ

ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 80 ਰੁਪਏ ਕਿਲੋ, ਅਦਰਕ 90 ਰੁਪਏ, ਘੀਆ 60 ਰੁਪਏ ਕਿਲੋ ਅਤੇ ਹਰੇ ਮਟਰ 60 ਰੁਪਏ ਕਿਲੋ ਹਨ।

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 80 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 60 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 60 ਰੁਪਏ ਕਿਲੋ, ਲੱਸਨ 80 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

ਇਹ ਵੀ ਪੜੋ:Petrol and diesel rates ਜਾਣੋ, ਤੇਲ ਦੀਆਂ ਕੀਮਤਾਂ

ABOUT THE AUTHOR

...view details