ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।
ਇਹ ਵੀ ਪੜੋ:love rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ
ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 100 ਰੁਪਏ ਕਿਲੋ ਵਿਕ ਰਹੀ ਹੈ।