ਪੰਜਾਬ

punjab

ETV Bharat / state

Vegetable update rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates in Punjab on October 25
ਸਬਜੀਆਂ ਦੀਆਂ ਕੀਮਤਾਂ

By

Published : Oct 25, 2022, 6:37 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ:Weather Report ਦੇਸ਼ ਭਰ ਵਿੱਚ ਠੰਡ ਵਧਣੀ ਸ਼ੁਰੂ, ਜਾਣੋ ਮੌਸਮ ਦਾ ਹਾਲ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 40 ਰੁਪਏ ਕਿਲੋ, ਅਦਰਕ 70 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 90 ਰੁਪਏ ਕਿਲੋ ਹਨ।

ਇਹ ਵੀ ਪੜੋ:Daily Love horoscope ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਪਿਆਰੇ ਦਾ ਸਹਿਯੋਗ

ABOUT THE AUTHOR

...view details