ਪੰਜਾਬ

punjab

ETV Bharat / state

Vegetable update rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ - Today Vegetable rate in Jalandhar

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ

Vegetable rate
Vegetable rate

By

Published : Oct 4, 2022, 9:07 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।


ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ:ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 70 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

Vegetable update rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 60 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।


ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 180 ਰੁਪਏ ਕਿਲੋ ਤੇ ਸ਼ਿਮਲਾ ਮਿਰਚ 60 ਰੁਪਏ ਕਿਲੋ ਵਿਕ ਰਹੀ ਹੈ।



ਇਹ ਵੀ ਪੜ੍ਹੋ:Weather Report ਦੇਸ਼ ਭਰ ਵਿੱਚ ਬਦਲਿਆਂ ਮੌਸਮ ਦਾ ਮਿਜਾਜ਼, ਜਾਣੋ ਪੰਜਾਬ ਦੇ ਮੌਸਮ ਦਾ ਹਾਲ

ABOUT THE AUTHOR

...view details