ਪੰਜਾਬ

punjab

ETV Bharat / state

ਮਾਨਸਾ ਵਿਖੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਨਾਲ ਚਲ ਰਹੀ ਹੈ ਵੋਟ ਪ੍ਰਕਿਰਿਆ - ਬਠਿੰਡਾ

ਪੋਲਿੰਗ ਬੂਥਾਂ ਦੀ ਨਿਰੀਖਣ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਅਜੇ ਤੱਕ ਬਿਲਕੁਲ ਸ਼ਾਂਤੀ ਹੈ 'ਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਮਾਨਸਾ ਵਿਖੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਨਾਲ ਚਲ ਰਹੀ ਹੈ ਵੋਟ ਪ੍ਰਕਿਰਿਆ

By

Published : May 19, 2019, 11:51 AM IST

ਮਾਨਸਾ: ਬਠਿੰਡਾ ਦੇ ਅਧੀਨ ਆਉਂਦੇ ਜ਼ਿਲ੍ਹੇ 'ਚ ਲੋਕ ਸਭਾ ਚੋਣਾਂ ਦੇ ਤਹਿਤ ਵੋਟ ਪ੍ਰਕਿਰਿਆ ਦਾ ਕੰਮ ਸਵੇਰੇ ਸੱਤ ਵਜੇ ਤੋਂ ਸ਼ੁਰੂ ਹੋ ਗਿਆ ਹੈ, ਵੋਟਰ ਵੋਟਾਂ ਪਾਉਣ ਦੇ ਲਈ ਲੰਬੀਆਂ ਲੰਬੀਆਂ ਕਤਾਰਾਂ ਦੇ ਵਿੱਚ ਲੱਗੇ ਹੋਏ ਹਨ। ਵੋਟਰਾਂ ਵਿੱਚ ਵੋਟ ਪਾਉਣ ਦੇ ਲਈ ਕਾਫੀ ਉਤਸ਼ਾਹ ਦੇਖਿਆਂ ਜਾ ਰਿਹਾ ਹੈ। ਇਸ ਮੌਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਕਾਫ਼ੀ ਉਤਸ਼ਾਹਿਤ ਹਨ।

ਮਾਨਸਾ ਵਿਖੇ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀ ਨਾਲ ਚਲ ਰਹੀ ਹੈ ਵੋਟ ਪ੍ਰਕਿਰਿਆ

ਪੋਲਿੰਗ ਬੂਥਾਂ ਦੀ ਨਿਰੀਖਣ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਅਜੇ ਤੱਕ ਬਿਲਕੁਲ ਸ਼ਾਂਤੀ ਹੈ 'ਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ABOUT THE AUTHOR

...view details