ਚੰਡੀਗੜ੍ਹ:ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਉਹ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਘਟ ਜਾਵੇਗਾ।
ਇਹ ਵੀ ਪੜੋ:26/11 ਮੁੰਬਈ ਹਮਲਾ: 14 ਸਾਲਾਂ ਬਾਅਦ ਜਖ਼ਮ ਅੱਜ ਵੀ ਅੱਲੇ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।