ਪੰਜਾਬ

punjab

ETV Bharat / state

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਵਾਪਰਿਆ ਇਹ ਭਾਣਾ ! - ਵਾਪਰਿਆ ਇਹ ਭਾਣਾ

ਨਸ਼ੇ ਦੀ ਓਵਰਡੋਜ਼ ਕਾਰਨ ਪੰਜ ਮੌਤਾਂ ਅਤੇ ਤਿੰਨ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਹਨ। ਬਠਿੰਡਾ ਵਿੱਚ ਲਗਾਤਾਰ ਨਸ਼ੇ ਦਾ ਕਹਿਰ ਜਾਰੀ ਹੈ।

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਬੇਹੋਸ਼
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਬੇਹੋਸ਼

By

Published : Aug 30, 2021, 10:10 AM IST

ਬਠਿੰਡਾ:ਬੱਲਾ ਰਾਮ ਨਗਰ ਮੁੱਖ ਸੜਕ ਤੇ ਇਕ ਨੌਜਵਾਨ ਨਸ਼ੇ ਦੀ ਓਵਰਡੋਜ਼ (Overdose) ਕਾਰਨ ਬੇਹੋਸ਼ ਹੋ ਗਿਆ। ਜਿਸ ਨੂੰ ਸਮਾਜ ਸੇਵੀ ਸੰਸਥਾ (NGO) ਦੇ ਵਰਕਰਾਂ ਵਲੋਂ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਬੇਹੋਸ਼ ਹੋ ਗਿਆ ਸੀ।ਜਿਸ ਦਾ ਇਲਾਜ ਚੱਲ ਰਿਹਾ ਹੈ।

ਦੱਸਣਯੋਗ ਹੈ ਕਿ ਪਿਛਲੇ ਕਰੀਬ ਦੋ ਹਫ਼ਤਿਆਂ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਪੰਜ ਮੌਤਾਂ ਅਤੇ ਤਿੰਨ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਹਨ। ਬਠਿੰਡਾ ਵਿੱਚ ਲਗਾਤਾਰ ਨਸ਼ੇ ਦਾ ਕਹਿਰ ਜਾਰੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਭਾਵੇਂ ਸਮੇਂ ਸਮੇਂ ਸਿਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਰਹੀ ਹੈ, ਪਰ ਚਿੱਟੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ।

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਬੇਹੋਸ਼

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ ਨਸ਼ਿਆ ਦਾ ਕਹਿਰ ਦਾ ਜਾਰੀ ਹੈ।ਸਰਕਾਰਾਂ ਜਿੱਥੇ ਨਸ਼ੇ ਖਤਮ ਕਰਨ ਦਾ ਵਾਆਦਾ ਕੀਤੀ ਹੈ ਉਥੇ ਨੌਜਵਾਨ ਨਸ਼ਿਆ ਕਾਰਨ ਮਰ ਰਹੇ ਹਨ।

ਇਹ ਵੀ ਪੜੋ:'ਕਰਨਾਲ ਲਾਠੀਚਾਰਜ 'ਚ ਜ਼ਖਮੀ ਹੋਏ ਕਿਸਾਨ ਦੀ ਮੌਤ'

ABOUT THE AUTHOR

...view details