ਚੰਡੀਗੜ੍ਹ: ਪੰਜਾਬ 'ਚ ਗਰਮੀ ਦੀਆਂ ਛੁੱਟੀਆਂ ਖ਼ਤਮ ਹੋ ਚੁੱਕੀਆਂ ਹਨ। 01 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ੍ਹ ਰਹੇ ਹਨ, ਪਰ ਗਰਮੀ ਦੇ ਕਹਿਰ ਨੂੰ ਵੇਖਦੇ ਹੋਇਆ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਲਈ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ 'ਚ ਭਾਰੀ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ - ਸਕੂਲ
ਪੰਜਾਬ 'ਚ ਗਰਮੀ ਦੀਆਂ ਛੁੱਟੀਆਂ ਖ਼ਤਮ ਹੋ ਚੁੱਕੀਆਂ ਹਨ। 01 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ੍ਹ ਰਹੇ ਹਨ, ਪਰ ਗਰਮੀ ਦੇ ਕਹਿਰ ਨੂੰ ਵੇਖਦੇ ਹੋਇਆ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਲਈ ਹੁਕਮ ਜਾਰੀ ਕੀਤੇ ਗਏ ਹਨ।
ਫਾਈਲ ਫੋਟੋ
ਇਨ੍ਹਾਂ ਹੁਕਮਾਂ ਦੇ ਮੁਤਾਬਕ ਹੁਣ ਪੰਜਾਬ ਦੇ ਸਾਰੇ ਸਰਕਾਰੀ, ਨਿੱਜੀ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਕੂਲ ਸਵੇਰੇ 07:30 ਵਜੇ ਤੋਂ ਦੁਪਹਿਰ 01:30 ਵਜੇ ਤੱਕ ਹੀ ਖੁੱਲ੍ਹਣਗੇ।