ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਮੱਜੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਚੋਣ ਅਮਲ 'ਚ ਲਿਆਣ ਲਈ ਲੱਗੇ ਹੋਏ ਸਰਕਾਰੀ ਅਧਿਕਾਰੀਆਂ ਨੂੰ 20 ਮਈ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਸੱਣਯੋਗ ਹੈ ਕਿ ਇਹ ਸਰਕਾਰੀ ਛੁੱਟੀ ਸਿਰਫ ਉਹੀ ਸਰਕਾਰੀ ਮੁਲਾਜ਼ਮ ਲੈ ਸਕਦੇ ਹਨ ਜਿਨ੍ਹਾਂ ਨੇ ਚੋਣਾਂ ਵਿੱਚ ਡਿਊਟੀ ਦਿੱਤੀ ਹੋਵੇਗੀ।
20 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਲੋਕ ਸਭਾ ਚੋਣਾਂ ਦੇ ਮੱਜੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਚੋਣ ਅਮਲ 'ਚ ਲਿਆਣ ਲਈ ਲੱਗੇ ਹੋਏ ਸਰਕਾਰੀ ਅਧਿਕਾਰੀਆਂ ਨੂੰ 20 ਮਈ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
File Photo
ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।