ਚੰਡੀਗੜ੍ਹ : ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਨ ਫ਼ਾਰ ਵੋਟ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਥਾਨਕ ਲੋਕਾਂ ਨੇ ਵੋਟਰ ਜਾਗਰੂਕਤਾ ਮੈਰਾਥਨ ਵਿੱਚ ਵੱਧ ਚੜ ਕੇ ਹਿੱਸਾ ਲਿਆ। ਸਾਰੇ ਹੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂਨੇ ਇਸ ਮੈਰਾਥਨ ਦਾ ਉਦਘਾਟਨ ਕੀਤਾ।
ਸੂਬੇ ਭਰ 'ਚ ਰਨ ਫ਼ਾਰ ਵੋਟ ਦਾ ਆਯੋਜਨ - DC
ਅੱਜ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਨ ਫ਼ਾਰ ਵੋਟ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ 5 ਸਾਲ ਤੋਂ ਲੈ ਕੇ ਹਰ ਉਮਰ ਵਰਗ ਦੇ ਲੋਕਾਂ ਨੇ ਵੋਟਰ ਜਾਗਰੂਕਤਾ ਮੈਰਾਥਨ ਵਿੱਚ ਹਿੱਸਾ ਲਿਆ।
ਸੂਬੇ ਭਰ 'ਚ ਰਨ ਫ਼ਾਰ ਵੋਟ ਦਾ ਆਯੋਜਨ
ਇਸ ਮੈਰਾਥਨ ਦਾ ਮੁੱਖ ਮੰਤਵ ਵੋਟ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਸੀਤੇ ਚੋਣਾਂ ਵਿੱਚ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦਿੱਤਾ।