ਕੁੰਵਰ ਵਿਜੇ ਪ੍ਰਤਾਪ ਦੀ SIT 'ਚ ਬਹਾਲੀ ਦਾ ਸਿੱਖ ਜਥੇਬੰਦੀਆਂ ਵੱਲੋਂ ਸੁਆਗਤ - kotkapura goli kand
ਬਹਿਬਲ ਕਲਾਂ ਬੇਅਦਬੀ ਅਤੇ ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਿੱਚ ਮੁੜ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਹਾਲੀ ਹੋਣ ਤੋਂ ਬਾਅਦ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਗੋਲ਼ੀਕਾਂਡ ਵਿੱਚ ਮਾਰੇ ਗਏ ਸਿੱਖ ਦੇ ਪਰਿਵਾਰਕ ਮੈਂਬਰਾਂ ਨੇ ਸੁਆਗਤ ਕੀਤਾ ਹੈ। ਲੋਕ ਸਭਾ ਚੋਣਾਂ ਕਰਕੇ ਅਕਾਲੀ ਦਲ ਵੱਲੋਂ ਦਿੱਤੀ ਸ਼ਿਕਾਇਤ ਆਧਾਰ ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਸੀ।
as