ਪੰਜਾਬ

punjab

By

Published : Apr 30, 2022, 10:47 AM IST

Updated : Apr 30, 2022, 11:11 AM IST

ETV Bharat / state

Gold and silver prices in Punjab: ਸੋਨੇ ਤੇ ਚਾਂਦੀ ਦੀ ਕੀਮਤਾਂ, ਜਾਣੋ ਆਪਣੇ ਸ਼ਹਿਰ ਦਾ ਭਾਅ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 17 ਅਪ੍ਰੈਲ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

30 april Gold and silver prices in Punjab
Gold and silver prices in Punjab: ਜਾਣੋ ਸੋਨੇ ਤੇ ਚਾਂਦੀ ਦੀ ਕੀਮਤ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਸੋਨੇ ਤੇ ਚਾਂਦੀ ਦੀ ਕੀਮਤਾਂ, ਜਾਣੋ ਆਪਣੇ ਸ਼ਹਿਰ ਦਾ ਭਾਅ

ਲੁਧਿਆਣਾ 'ਚ ਸੋਨੇ ਦਾ ਰੇਟ 53,075 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 66,800 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,000 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 65,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,460 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 65,420 ਰੁਪਏ ਪ੍ਰਤੀ ਕਿੱਲੋ ਹੈ ।

  • 30 ਅਪ੍ਰੈਲ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 53,075 53,110 -35
ਬਠਿੰਡਾ 10 51,000 51,000 0
ਜਲੰਧਰ 10 52,460 52,400 +60
  • 30 ਅਪ੍ਰੈਲ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 66,800 68,800 0
ਬਠਿੰਡਾ 1 66,000 66,000 0
ਜਲੰਧਰ 1 65,420 66,200 -780

ਇਹ ਵੀ ਪੜ੍ਹੋ:vegetables Prices: ਜਾਣੋ ਸਬਜੀਆਂ ਦੇ ਭਾਅ

Last Updated : Apr 30, 2022, 11:11 AM IST

ABOUT THE AUTHOR

...view details