ਪੰਜਾਬ

punjab

ETV Bharat / state

ਪਿਛਲੇ 24 ਘੰਟਿਆਂ 'ਚ 669 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 35 ਮੌਤਾਂ - ਕੋਰੋਨਾ

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 669 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,23,973 ਹੋ ਗਈ ਹੈ।

35 covid deaths reported in punjab in last 24 hours
ਪਿਛਲੇ 24 ਘੰਟਿਆਂ 'ਚ 669 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 35 ਮੌਤਾਂ

By

Published : Oct 11, 2020, 9:01 PM IST

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 669 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 35 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,23,973 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 9275 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 3833 ਲੋਕਾਂ ਦੀ ਮੌਤ ਹੋਈ ਹੈ।

ਪਿਛਲੇ 24 ਘੰਟਿਆਂ 'ਚ 669 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 35 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,23,973 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3833 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 35 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਿਛਲੇ 24 ਘੰਟਿਆਂ 'ਚ 669 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 35 ਮੌਤਾਂ

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,23,973 ਮਰੀਜ਼ਾਂ ਵਿੱਚੋਂ 1,10,865 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 9275 ਐਕਟਿਵ ਮਾਮਲੇ ਹਨ।

ਪਿਛਲੇ 24 ਘੰਟਿਆਂ 'ਚ 669 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 35 ਮੌਤਾਂ

ABOUT THE AUTHOR

...view details