ਪੰਜਾਬ

punjab

ETV Bharat / state

ਪਿਛਲੇ 24 ਘੰਟਿਆਂ 'ਚ 2817 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 62 ਮੌਤਾਂ

ਸੂਬੇ ਵਿੱਚ 2817 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 62 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 92 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2708 ਤੱਕ ਪਹੁੰਚ ਗਿਆ ਹੈ

62 covid deaths reported in punjab in last 24 hours
24 ਘੰਟਿਆਂ 'ਚ 2817 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 62 ਮੌਤਾਂ

By

Published : Sep 18, 2020, 8:58 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2817 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 62 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 92 ਹਜ਼ਾਰ ਤੋਂ ਪਾਰ ਹੋ ਗਈ ਹੈ।

24 ਘੰਟਿਆਂ 'ਚ 2817 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 62 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 92833 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2708 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 76 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

24 ਘੰਟਿਆਂ 'ਚ 2817 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 62 ਮੌਤਾਂ

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 92833 ਮਰੀਜ਼ਾਂ ਵਿੱਚੋਂ 68463 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21662 ਐਕਟਿਵ ਮਾਮਲੇ ਹਨ।

24 ਘੰਟਿਆਂ 'ਚ 2817 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 62 ਮੌਤਾਂ

ABOUT THE AUTHOR

...view details