ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਲਈ ਸਿਆਸੀ ਹਲਚਲ ਹੋਰ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ। ਭਾਜਪਾ ਤੋਂ ਬਾਅਦ ਆਮ ਆਦਮੀ ਆਦਮੀ ਪਾਰਟੀ ਨੇ ਵੀ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਵੀ ਕੀਤਾ ਐਲਾਨ - punjab elections
ਪੰਜਾਬ ਵਿਧਾਨਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕਰ ਦਿੱਤੀ ਹੈ।
ਆਮ ਆਦਮੀ ਪਾਰਟੀ ਨੇ 12ਵੀਂ ਸੂਚੀ ਦਾ ਵੀ ਕੀਤਾ ਐਲਾਨ
ਜਾਰੀ ਹੋਈ ਸੂਚੀ ਮੁਤਾਬਕ, ਸੁਜਾਨਪੁਰ ਤੋਂ ਅਮਿਤਾ ਸਿੰਘ ਮੰਟੀ, ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਦਾਖਾਂ ਤੋਂ ਕੇ.ਐਨ.ਐਸ.ਕੰਗ, ਲਹਿਰਾ ਤੋਂ ਬਰਿੰਦਰ ਕੁਮਾਰ ਗੋਟਿਲ ਉਮੀਦਵਾਰ ਹੋਣਗੇ।