ਪੰਜਾਬ

punjab

ETV Bharat / state

ਵਿਧਾਨ ਸਭਾ ਦੇ ਬਾਹਰ AAP ਤੇ ਅਕਾਲੀ ਦਲ ਦਾ ਪ੍ਰਦਰਸ਼ਨ - AAP ਤੇ ਅਕਾਲੀ ਦਲ ਦਾ ਪ੍ਰਦਰਸ਼ਨ

ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਲੋਂ ਵਿਧਾਨ ਸਭਾ ਬਾਹਰ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋ ਚੁੱਕਾ ਹੈ, ਜਿੱਥੇ ਅਕਾਲੀ ਦਲ ਬੇਰੁਜ਼ਗਾਰ ਨੌਜਵਾਨਾਂ ਨੂੰ ਵੀ ਲੈ ਕੇ ਪਹੁੰਚੇ ਹਨ।

punjab vidhan sabha, AAP and akali dal protest
ਫ਼ੋਟੋ

By

Published : Feb 26, 2020, 9:58 AM IST

Updated : Feb 26, 2020, 12:12 PM IST

ਚੰਡੀਗੜ੍ਹ: ਅਕਾਲੀ ਦਲ ਵਲੋਂ ਵਿਧਾਨਸਭਾ ਬਾਹਰ ਧਰਨਾ ਕੈਪਟਨ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿੱਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵਿਧਾਨਸਭਾ 'ਚ ਪਹੁੰਚੇ ਹਨ।

ਵੇਖੋ ਵੀਡੀਓ

ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆਂ ਦੀ ਅਗਵਾਈ ਵਿੱਚ ਹੋ ਰਹੇ ਪ੍ਰਦਰਸ਼ਨ ਵਿੱਚ ਕੈਪਟਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕੀ ਸਹੁੰ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮੈਨੀਫੇਸਟੋ ਨੂੰ ਯਾਦ ਕਰਵਾਇਆ ਜਾ ਰਿਹਾ ਹੈ।

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਵਿਧਾਇਕ ਮੂੰਹ 'ਤੇ ਕਾਲੀਆ ਪੱਟੀਆ ਬਣਕੇ ਵਿਧਾਨਸਭਾ 'ਚ ਪਹੁੰਚੇ ਹਨ। ਇੱਥੇ ਉਹ ਟ੍ਰਾਂਸਪੋਰਟ ਅਤੇ ਸ਼ਰਾਬ ਮਾਫੀਆ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।

ਹੋਰ ਵੇਰਵਿਆਂ ਦੀ ਉਡੀਕ ਕਰੋ...

Last Updated : Feb 26, 2020, 12:12 PM IST

ABOUT THE AUTHOR

...view details