ਪੰਜਾਬ

punjab

ETV Bharat / state

ਘਰ ਤੋਂ ਕੰਮ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ - Be safe from COVID-19

ਪੰਜਾਬ ਸਰਕਾਰ ਨੇ ਘਰ ਤੋਂ ਕੰਮ ਕਰਨ ਵਾਲਿਆਂ ਨੂੰ COVID-19 ਤੋਂ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ।

ਫ਼ੋਟੋ।
ਫ਼ੋਟੋ।

By

Published : Apr 16, 2020, 6:57 PM IST

Updated : Apr 16, 2020, 7:18 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਘਰ ਤੋਂ ਕੰਮ ਕਰਨ ਵਾਲਿਆਂ ਨੂੰ COVID-19 ਤੋਂ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਡਾਕਟਰੀ ਸਲਾਹ ਲਈ 1800-180-4104 'ਤੇ ਕਿਸੇ ਡਾਕਟਰ ਨਾਲ ਸੰਪਰਕ ਕਰਲ ਲਈ ਕਿਹਾ ਹੈ।

ਇਸ ਤੋਂ ਇਲਾਵਾ ਹੋਰ ਮਦਦ ਲਈ ਹੈਲਪਲਾਈਨ ਨੰਬਰ 104, 112 ਜਾਰੀ ਕੀਤਾ ਹੈ। COVID-19 #BeInforBeSafe ਦੇ ਬਾਰੇ ਵਿੱਚ ਸੂਚਿਤ ਕਰਨ ਲਈ COVA ਐਪ ਡਾਉਨਲੋਡ ਕਰਨ ਲਈ ਵੀ ਕਿਹਾ ਹੈ।

ਦੱਸ ਦਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 3 ਮਈ ਤੱਕ ਕਰਫਿਊ ਲਗਾਇਆ ਗਿਆ ਹੈ। ਬਹੁਤ ਸਾਰੇ ਲੋਕ ਘਰਾਂ ਵਿੱਚ ਬੈਠ ਕੇ ਆਪਣੇ ਦਫ਼ਤਰ ਦਾ ਕੰਮ ਕਰ ਰਹੇ ਹਨ। ਇਸੇ ਲਈ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

Last Updated : Apr 16, 2020, 7:18 PM IST

ABOUT THE AUTHOR

...view details