ਕੈਪਟਨ ਵੱਲੋਂ ਟੋਕੀਓ ਉਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਸ਼ੁੱਭ-ਕਾਮਨਾਵਾਂ - ਸ਼ੁੱਭ-ਕਾਮਨਾਵਾਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੋਕੀਓ ਉਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਜਦੋਂ ਸਾਡੇ ਹਾਕੀ ਦੇ ਕਪਤਾਨ ਡੀਐਸਪੀ ਮਨਪ੍ਰੀਤ ਸਿੰਘ ਅੱਜ ਟੋਕਿਓ 2020 ਵਿਖੇ ਉਦਘਾਟਨੀ ਸਮਾਰੋਹ ਵਿਚ ਭਾਰਤੀ ਖਿਡਾਰੀਆਂ ਦੀ ਅਗਵਾਈ ਕਰਨਗੇ। ਸਾਰੇ ਭਾਰਤੀ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ।
ਸ਼ੁੱਭ-ਕਾਮਨਾਵਾਂ