ਪੰਜਾਬ

punjab

By

Published : Aug 28, 2020, 9:40 PM IST

Updated : Aug 28, 2020, 10:01 PM IST

ETV Bharat / state

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ ਕੀਤਾ ਇਕਾਂਤਵਾਸ

ਵਿਧਾਨ ਸਭਾ ਇਜਲਾਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਇਕਾਂਤਵਾਸ ਕਰ ਲਿਆ ਹੈ।

ਕੈਪਟਨ ਅਮਰਿੰਦਰ ਨੇ ਖ਼ੁਦ ਨੂੰ ਕੀਤਾ ਏਕਾਂਤਵਾਸ
ਕੈਪਟਨ ਅਮਰਿੰਦਰ ਨੇ ਖ਼ੁਦ ਨੂੰ ਕੀਤਾ ਏਕਾਂਤਵਾਸ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਨਿਰਦੇਸ਼ਾਂ ਅਤੇ ਡਾਕਟਰਾਂ ਦੀ ਸਲਾਹ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ 7 ਦਿਨਾਂ ਲਈ ਇਕਾਂਤਵਾਸ ਕਰ ਲਿਆ ਹੈ।

ਤੁਹਾਨੂੰ ਦੱਸ ਦਈਏ ਕਿ ਕੈਪਟਨ ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਉਨ੍ਹਾਂ 2 ਵਿਧਾਇਕਾਂ ਨੂੰ ਮਿਲੇ ਸਨ, ਜੋ ਕਿ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ ਕੀਤਾ ਇਕਾਂਤਵਾਸ

ਅੱਜ ਪੰਜਾਬ ਵਿਧਾਨ ਸਭਾ ਵਿਖੇ 1 ਘੰਟੇ ਦਾ ਇਜਲਾਸ ਬੁਲਾਇਆ ਗਿਆ ਸੀ, ਜੋ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸਭ ਤੋਂ ਛੋਟਾ ਸੈਸ਼ਨ ਰਿਹਾ ਹੈ।

Last Updated : Aug 28, 2020, 10:01 PM IST

For All Latest Updates

TAGGED:

ABOUT THE AUTHOR

...view details