ਚੰਡੀਗੜ੍ਹ: ਪੰਜਾਬ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। । ਐਤਵਾਰ ਨੂੰ ਪੰਜਾਬ ਭਰ ਤੋਂ 76 ਹੋਰ ਲੋਕਾਂ ਦੀ ਕੋਰੋਨਾ ਕਾਰਨ ਜਾਨ ਚਲੇ ਗਈ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 48,154 ਹੋ ਗਈ ਹੈ। ਸਭ ਤੋਂ ਵੱਧ 9 ਮੌਤਾਂ ਲੁਧਿਆਣਾ ਜਿਲ੍ਹੇ ਚ ਦਰਜ ਕੀਤੀਆਂ ਗਈਆਂ।
ਐਤਵਾਰ ਨੂੰ ਪੰਜਾਬ 'ਚ ਕੋਰੋਨਾ ਨੇ ਲਈ 76 ਹੋਰ ਲੋਕਾਂ ਦੀ ਜਾਨ - 9 ਮੌਤਾਂ ਲੁਧਿਆਣਾ ਜਿਲ੍ਹੇ ਚ
ਪੰਜਾਬ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਪੰਜਾਬ ਭਰ ਤੋਂ 76 ਹੋਰ ਲੋਕਾਂ ਦੀ ਕੋਰੋਨਾ ਕਾਰਨ ਜਾਨ ਚਲੇ ਗਈ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਐਤਵਾਰ ਨੂੰ ਪੰਜਾਬ 'ਚ ਕੋਰੋਨਾ ਨੇ ਲਈ 76 ਹੋਰ ਲੋਕਾਂ ਦੀ ਜਾਨ
ਇਸੇ ਤਰਾਂ ਜੇਕਰ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਹਰ ਰੋਜ਼ ਕਰੀਬ ਤਿੰਨ ਲੱਖ ਤੋਂ ਜ਼ਿਆਦਾ ਕੋਰੋਨਾ ਕੇਸ ਸਾਹਮਣੇ ਆਉਣ ਲੱਗੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਚ 3,49,691 ਨਵੇਂ ਕੋਰੋਨਾ ਕੇਸ ਆਏ ਜਦਕਿ 2,767 ਦੀ ਮੌਤ ਕੋਰੋਨਾ ਕਾਰਨ ਹੋਈ ਹੈ।