ਪੰਜਾਬ

punjab

ETV Bharat / state

ਕੋਵਿਡ-19: ਪੰਜਾਬ 'ਚ 56 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2719 - covid-19

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 56 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2719 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 497 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 55 ਲੋਕਾਂ ਦੀ ਮੌਤ ਹੋਈ ਹੈ।

punjab new cases coronavirus
punjab new cases coronavirus

By

Published : Jun 9, 2020, 7:58 PM IST

ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 56 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2719 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 497 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 55 ਲੋਕਾਂ ਦੀ ਮੌਤ ਹੋਈ ਹੈ।

ਇਨ੍ਹਾਂ 93 ਨਵੇਂ ਮਾਮਲਿਆਂ ਵਿੱਚੋਂ 10 ਲੁਧਿਆਣਾ, 20 ਅੰਮ੍ਰਿਤਸਰ, 1 ਪਟਿਆਲਾ, 5 ਜਲੰਧਰ, 5 ਸੰਗਰੂਰ, 3 ਪਠਾਨਕੋਟ, 1 ਤਰਨ ਤਾਰਨ, 1 ਰੋਪੜ ਅਤੇ 5 ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ।

punjab new cases coronavirus
punjab new cases coronavirus
punjab new cases coronavirus

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2719 ਮਰੀਜ਼ਾਂ ਵਿੱਚੋਂ 2167 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 497 ਐਕਟਿਵ ਮਾਮਲੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1,36,343 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2719 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ABOUT THE AUTHOR

...view details