ਪੰਜਾਬ

punjab

ETV Bharat / state

ਡਾ. ਗੁਰਪ੍ਰੀਤ ਸਿੰਘ ਵਾਂਡਰ ਹੋਣਗੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ - Chandigarh News

ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ ਹੈ।

Etv Bharat
Etv Bharat

By

Published : Sep 30, 2022, 8:14 PM IST

ਚੰਡੀਗੜ੍ਹ:ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।







ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੰਦਿਆ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ, "ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ…"



ਇਹ ਵੀ ਪੜ੍ਹੋ:'ਇਸ ਇਮਾਨਦਾਰ ਸਰਕਾਰ ਨੇ ਸਾਡੀ ਰੋਜੀ ਰੋਟੀ ਵੀ ਕੀਤੀ ਬੰਦ'

ABOUT THE AUTHOR

...view details